ksk
ksk
  • 158
  • 196 313
ਹਮ ਧਨਵੰਤ ਭਾਗਠ ਸਚ ਨਾਇ॥ਹਰਿ ਗੁਣ ਗਾਵਹ ਸਹਜਿ ਸੁਭਾਇ॥ਰਹਾਉ॥ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ॥ਤਾ ਮੇਰੈ ਮਨਿ ਭਇਆ ਨਿਧਾਨਾ
ਗਉੜੀ ਗੁਆਰੇਰੀ ਮਹਲਾ ੫ ॥
ਹਮ ਧਨਵੰਤ ਭਾਗਠ ਸਚ ਨਾਇ ॥
ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥
ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥
ਤਾ ਮੇਰੈ ਮਨਿ ਭਇਆ ਨਿਧਾਨਾ ॥੧॥
ਰਤਨ ਲਾਲ ਜਾ ਕਾ ਕਛੂ ਨ ਮੋਲੁ ॥
ਭਰੇ ਭੰਡਾਰ ਅਖੂਟ ਅਤੋਲ ॥੨॥
ਖਾਵਹਿ ਖਰਚਹਿ ਰਲਿ ਮਿਲਿ ਭਾਈ ॥
ਤੋਟਿ ਨ ਆਵੈ ਵਧਦੋ ਜਾਈ ॥੩॥
ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥
ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥
zhlédnutí: 3

Video

ਰਾਜੇ ਪਾਪ ਕਮਾਂਵਦੇ ਉਲਟੀ ਵਾੜ ਖੇਤ ਕਉ ਖਾਈ ।
zhlédnutí 9Před dnem
ਰਾਜੇ ਪਾਪ ਕਮਾਂਵਦੇ ਉਲਟੀ ਵਾੜ ਖੇਤ ਕਉ ਖਾਈ । ਕਲ ਆਈ ਕੁੱਤੇ ਮੁਹੀ ਖਾਜ ਹੋਆ ਮੁਰਦਾਰ ਗੁਸਾਈ । ਰਾਜੇ ਪਾਪ ਕਮਾਂਵਦੇ ਉਲਟੀ ਵਾੜ ਖੇਤ ਕਉ ਖਾਈ । ਪਰਜਾ ਅੰਧੀ ਗਿਆਨ ਬਿਨ ਕੂੜ ਕੁਸਤ ਮੁਖਹੁ ਅਲਾਈ । ਚੇਲੇ ਸਾਜ ਵਜਾਇੰਦੇ ਨੱਚਣ ਗੁਰੂ ਬਹੁਤ ਬਿਧ ਭਾਈ । ਸੇਵਕ ਬੈਠਨ ਘਰਾਂ ਵਿਚ ਗੁਰ ਉਠ ਘਰੀਂ ਤਿਨਾੜੇ ਜਾਈ । ਕਾਜੀ ਹੋਏ ਰਿਸਵਤੀ ਵੱਢੀ ਲੈਕੇ ਹੱਕ ਗਵਾਈ । ਇਸਤ੍ਰੀ ਪੁਰਖੈ ਦਾਮ ਹਿਤ ਭਾਵੇਂ ਆਇ ਕਿਥਾਊਂ ਜਾਈ । ਵਰਤਿਆ ਪਾਪ ਸਭਸ ਜਗ ਮਾਂਹੀ ॥੩੦॥ ਵਾਰ ਭਾਈ ਗੁਰਦਾਸ ਜੀ
ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥
zhlédnutí 19Před dnem
ਸੋਰਠਿ ਮਹਲਾ ੯ ॥ ਜੋ ਨਰੁ ਦੁ ਮੈ ਦੁਖੁ ਨਹੀ ਮਾਨੈ ॥ ਸੁ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥
ਤੇਰੀ ਟੇਕ ਭਰਵਾਸਾ ਤੁਮਰਾ ਜਪਿ ਨਾਮੁ ਤੁਮ੍ਹਾਰਾ ਉਧਰੇ ॥
zhlédnutí 7Před 14 dny
ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮਰਾ ਜਪਿ ਨਾਮੁ ਤੁਮ੍ਹਾਰਾ ਉਧਰੇ ॥੧॥ ਰਹਾਉ ॥
ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥੧॥ ਸਦਾ ਸਦਾ ਜਪੀਐ ਹਰਿ ਨਾਮ॥ ਪੂਰਨ ਹੋਵਹਿ ਮਨ ਕੇ ਕਾਮ ॥੧॥ਰਹਾਉ
zhlédnutí 8Před 14 dny
ਸੂਹੀ ਮਹਲਾ ੫ ॥ ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥੧॥ ਸਦਾ ਸਦਾ ਜਪੀਐ ਹਰਿ ਨਾਮ ॥ ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ
ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
zhlédnutí 17Před 14 dny
.................ਆਸਾ ਮਹਲਾ ੫ ॥................ ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀ ਇਤੁ ਦਰੀਆਇ ਵੰਞਨਿ ਵਹਦਿਆ ॥੧॥ ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
zhlédnutí 18Před 21 dnem
ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨ...
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥
zhlédnutí 34Před 28 dny
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥
ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥ਰਹਾਉ॥
zhlédnutí 75Před 28 dny
..............ਸੂਹੀ ਮਹਲਾ ੫ ॥ .......... ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
zhlédnutí 20Před 28 dny
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥
ਕਿਨੀ ਤੇਰਾ ਅੰਤੁ ਨ ਪਾਇਆ ॥ਬਡੇ ਬਡੇ ਮੁਨਿ ਦੇਵਤੇ ਕਈ ਜੁਗ ਤਿਨੀ ਤਨੁ ਤਾਇਆ ॥ ਕਿਨੀ ਤੇਰਾ ਅੰਤੁ ਨ ਪਾਇਆ ॥ਪਾਤਿਸਾਹੀ ੧੦
zhlédnutí 120Před měsícem
ਕਿਨੀ ਤੇਰਾ ਅੰਤੁ ਨ ਪਾਇਆ ॥ ਬਡੇ ਬਡੇ ਮੁਨਿ ਦੇਵਤੇ ਕਈ ਜੁਗ ਤਿਨੀ ਤਨੁ ਤਾਇਆ ॥ ਕਿਨੀ ਤੇਰਾ ਅੰਤੁ ਨ ਪਾਇਆ ॥ ਪਾਤਿਸਾਹੀ ੧੦
ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥
zhlédnutí 113Před měsícem
ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥ ਆਸਾ ਮਹਲਾ ੫ ॥ ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥ ੧॥ ਰਹਾਉ ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰ...
ਖ਼ਾਲਸਾ ਅਕਾਲ ਪੁਰਖ ਕੀ ਫ਼ੌਜ ॥ ਪ੍ਰਗਟਿਓ ਖ਼ਾਲਸਾ ਪ੍ਰਮਾਤਮ ਕੀ ਮੌਜ ॥
zhlédnutí 17Před 2 měsíci
ਖ਼ਾਲਸਾ ਅਕਾਲ ਪੁਰ ਕੀ ਫ਼ੌਜ ॥ ਪ੍ਰਗਟਿਓ ਖ਼ਾਲਸਾ ਪ੍ਰਮਾਤਮ ਕੀ ਮੌਜ ॥ ਜਬ ਲਗ ਖ਼ਾਲਸਾ ਰਹੇ ਨਿਆਰਾ ॥ ਤਬ ਲਗ ਤੇਜ ਕੀਉ ਮੈਂ ਸਾਰਾ ॥ ਜਬ ਇਹ ਗਹੈ ਬਿਪਰਨ ਕੀ ਰੀਤ ॥ ਮੈਂ ਨ ਕਰੋਂ ਇਨ ਕੀ ਪ੍ਰਤੀਤ ॥
ਮਿਲਹੁ ਪਿਆਰੇ ਜੀਆ ॥ ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥
zhlédnutí 59Před 2 měsíci
ਮਿਲਹੁ ਪਿਆਰੇ ਜੀਆ ॥ ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥
ਕਾਚੇ ਗੁਰ ਤੇ ਮੁਕਤਿ ਨ ਹੂਆ ॥
zhlédnutí 28Před 2 měsíci
ਕਾਚੇ ਗੁਰ ਤੇ ਮੁਕਤਿ ਨ ਹੂਆ ॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥ २१॥ (੯੩੨-੧੦, ਰਾਮਕਲੀ ਦਖਣੀ, ਮਃ ੧)
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮਾਰਾ ਦਰਸਨੋ ਮੇਰਾ ਮਨੁ ਧੀਰੇ ॥੧॥
zhlédnutí 14Před 2 měsíci
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮਾਰਾ ਦਰਸਨੋ ਮੇਰਾ ਮਨੁ ਧੀਰੇ ॥੧॥
ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
zhlédnutí 36Před 2 měsíci
ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
zhlédnutí 88Před 2 měsíci
ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥
zhlédnutí 23Před 2 měsíci
ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ਰਹਾਉ ॥
zhlédnutí 61Před 2 měsíci
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ਰਹਾਉ ॥
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥
zhlédnutí 47Před 2 měsíci
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥
ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥
zhlédnutí 31Před 2 měsíci
ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥
ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥
zhlédnutí 39Před 2 měsíci
ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥
zhlédnutí 55Před 2 měsíci
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥
ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
zhlédnutí 70Před 3 měsíci
ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
zhlédnutí 110Před 5 měsíci
ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
zhlédnutí 55Před 7 měsíci
ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
ਜੀਵਉ ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
zhlédnutí 39Před 7 měsíci
ਜੀਵਉ ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
ਜੀਵਤ ਪਿਤਰ ਨ ਮਾਨੈ ਕੋੳੂ ਮੂੲੇਂ ਸਿਰਾਧ ਕਰਾਹੀ ॥ Jivat pittar na maney kou moey siradh krahi.
zhlédnutí 38Před 8 měsíci
ਜੀਵਤ ਪਿਤਰ ਨ ਮਾਨੈ ਕੋੳੂ ਮੂੲੇਂ ਸਿਰਾਧ ਕਰਾਹੀ ॥ Jivat pittar na maney kou moey siradh krahi.
ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥
zhlédnutí 26Před 8 měsíci
ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥

Komentáře

  • @mandeepsahota1657
    @mandeepsahota1657 Před 20 dny

    Shabad kaun par rahe han..bahut achi awaz hai🙏

  • @mandeepsahota1657
    @mandeepsahota1657 Před 20 dny

    Ragi ji da naam ki hai..🙏

  • @user-ih9sx2nn6g
    @user-ih9sx2nn6g Před 21 dnem

    🙏🏻Dhan dhan sri guru teg🙏🏻 🙏🏻bahadar ji. Waheguru ji🙏🏻 🙏🏻waheguru ji waheguru ji🙏🏻 🙏🏻waheguru ji waheguru ji🙏🏻

  • @jimmy1991ghotra
    @jimmy1991ghotra Před 21 dnem

    ❤❤❤❤❤Satnam Shri Waheguru Ji❤❤❤❤❤

  • @user-hl9te7wi8p
    @user-hl9te7wi8p Před měsícem

    WAHEGURU G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR 😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢😢❤❤❤❤❤❤❤❤❤❤❤❤❤❤❤❤😢😢😢😢😢

  • @user-hl9te7wi8p
    @user-hl9te7wi8p Před měsícem

    WAHEGURU G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR KRO G MEHAR 🙇🏻‍♂️ ♥️ ✨️ ❤️ ❤❤❤❤❤❤❤❤❤❤❤❤😢😢😢😢😢

  • @BalwinderSingh-zq1uy
    @BalwinderSingh-zq1uy Před měsícem

    Teg Bahadar Simreye,Ghar Naunidh Aveye Dhaeye,Sab Thainey hona ji Sahai,Starbat da Bhalla Karna,Qaum nu ekta Bakshna,Nindikan,Dushtan,Dushmna,Akirtghna toh Raksha Karna,Chardikla,Harmaidan fateh,Hosle Buland Guru Kirpa ,Gurufateh🙏🌹

  • @user-ls7kr4wl1o
    @user-ls7kr4wl1o Před měsícem

    Waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru 🌷🌷🌷🌷🌷💜💜💜💜💜

  • @user-oh1iz1bd5x
    @user-oh1iz1bd5x Před měsícem

    ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ

  • @JaspalSingh-pv9dm
    @JaspalSingh-pv9dm Před měsícem

    ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ❤

  • @gursharanpreetsinghdhair4520

    Whaguruji.ilove.you.ji

  • @Ansimossss
    @Ansimossss Před 2 měsíci

    Waheguru ji🙏

  • @warispunjab6392
    @warispunjab6392 Před 2 měsíci

    ਸਿੱਖ ਕੌਮ ਦਾ ਇਕੋ ਹੀ ਸ਼੍ਰੋਮਣੀ ਰਾਗੀ ਹੈ ਉਹ ਹਨ ਭਾਈ ਬਲਬੀਰ ਸਿੰਘ ਜੀ।

  • @Gurmeetsingh-ot9rv
    @Gurmeetsingh-ot9rv Před 2 měsíci

    Satnam Shri waheguru ji ❤

  • @bhupindersinghjolly7388
    @bhupindersinghjolly7388 Před 2 měsíci

    🙏🙏

  • @DharamvirSingh-wk4df
    @DharamvirSingh-wk4df Před 2 měsíci

    Dhan dhan shri guru tegbahadur sahib ji maharaj 2:02

  • @poonamt4506
    @poonamt4506 Před 2 měsíci

    Dhan dhan guru teg bahadur ji🙏🙏🙏

  • @tarlochankaur7378
    @tarlochankaur7378 Před 3 měsíci

    ਧੰਨ ਧੰਨ ਧੰਨ ਸ਼ੀ੍ ਗੁਰੂ ਤੇਗ ਬਹਾਦਰ ਸਾਹਿਬ ਜੀ 🙏🙏💐💐🙏🙏ਵਾਹਿਗੁਰੂ ਜੀ 🙏🙏💐💐🙏🙏ਵਾਹਿਗੁਰੂ ਜੀ

  • @ramanjitkaur5330
    @ramanjitkaur5330 Před 4 měsíci

    Waheguru ji 🙏 1-22-2024 11:07am

  • @PreetKaur-hx7dk
    @PreetKaur-hx7dk Před 5 měsíci

    🙏🙏🙏🙏🙏🙏

  • @sukhminderkaurmann1271
    @sukhminderkaurmann1271 Před 5 měsíci

    Very nice 👌 👍 Kirtan very unique 👌 ❤

  • @gurindersinghgurindersingh6568

    Than Guru Teg Bahadur Sahib Ji 🙏🏻🙏🏻🙏🏻🙏🏻

  • @inderjeetsinghchak9175
    @inderjeetsinghchak9175 Před 6 měsíci

    ਵਾਹਿਗੁਰੂ ਜੀ ਵਾਹਿਗੁਰੂ ਜੀ 🙏🙏 ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ ਜੀ 🙏🙏

  • @Newbeginnings25
    @Newbeginnings25 Před 6 měsíci

    Dhan Almighty Guru Pita ji 🤲🤲✨

  • @varinderjitsingh9272
    @varinderjitsingh9272 Před 6 měsíci

    Bakwas knowledge. Chapri knowledge. Kikkkar is not Mexico originated. Baba Farid ji died in 1265 and he mentioned about Kikkar in his Gurbani that is present in guru granth sahib ji.

  • @yadwindersingh2060
    @yadwindersingh2060 Před 6 měsíci

    ਵਾਹਿਗੁਰੂ ਜੀ

  • @RAJAN_31286
    @RAJAN_31286 Před 6 měsíci

    ❤ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ❤

  • @manjeetsinghnigah4695
    @manjeetsinghnigah4695 Před 6 měsíci

    ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ 🙏👏❤️💐💕🙏👏❤️💐💕🙏👏❤️💐💕🙏👏❤️💐💕🙏👏💐💐💕🙏👏❤️💐💕

  • @SukhwinderSingh-ql1le
    @SukhwinderSingh-ql1le Před 6 měsíci

    ❤🙏🙏🙏🙏🙏

  • @chandrprakashnarayani6281
    @chandrprakashnarayani6281 Před 6 měsíci

    Satnaam shree waheguru ji 🙏🙏🙏🙏🙏❤🌹🌹🌹🌹🌹

  • @gurnaksingh5013
    @gurnaksingh5013 Před 6 měsíci

    Compjishan and voice varynice❤

  • @singhyugraj6251
    @singhyugraj6251 Před 7 měsíci

    WAHEGURU JI

  • @gurwakhashsinghrandhawa1780

    Waheguru ji 🙏🙏

  • @LovepreetSingh-rz3kp
    @LovepreetSingh-rz3kp Před 7 měsíci

    DHAN DHAN SHRI GURU TEG BAHADUR SAHIB GG MAHARAJ GG 🌹🙏🙏🌹

  • @ravindersingh3295
    @ravindersingh3295 Před 7 měsíci

    ਧੰਨ ਗੁਰ tegbhadur Sahib h

  • @amandhalio9241
    @amandhalio9241 Před 8 měsíci

    Dhan guru nanak dev g

  • @zhulu9608
    @zhulu9608 Před 8 měsíci

    Full video??

  • @gss2081
    @gss2081 Před 9 měsíci

    ❤❤

  • @rajdeepsingh6376
    @rajdeepsingh6376 Před 9 měsíci

    ਸਤਿਨਾਮ ਵਾਹਿਗੁਰੂ ਜੀ

  • @HarpalSingh-kf9qw
    @HarpalSingh-kf9qw Před 10 měsíci

    Dhan guru nanak dev patsha

  • @ravleendhaliwal6130
    @ravleendhaliwal6130 Před 11 měsíci

    Waheguru ji 🙏🏻

  • @zhulu9608
    @zhulu9608 Před 11 měsíci

    Full video

  • @navnidhbrar8193
    @navnidhbrar8193 Před rokem

    ਵਾਹਿਗੁਰੂ ਜੀ 🙏🌹❤️

  • @tonyroy8123
    @tonyroy8123 Před rokem

    Terrible singing.

  • @rbcpaidofficial2931

    Waheguru sache patshah

  • @Kreatorisbackyt
    @Kreatorisbackyt Před rokem

    Cam you upload full version

  • @kulwantturatura8360

    Waheguru ji🌹🌹❤❤ 🤲🤲🙇‍♀️🙇‍♀️🙏🙏

  • @satnam_bhangu.9625
    @satnam_bhangu.9625 Před rokem

    🙏 ਵਾਹਿਗੁਰੂ ਜੀ 🙏

  • @_waheguru
    @_waheguru Před rokem

    🙏🙏🙏

  • @AmandeepKaur-ox4tq
    @AmandeepKaur-ox4tq Před 2 lety

    Waheguru g