Gun Gaavat Man Hareya Hove Part 1 | Kanpur AKJ Samagam | ਗੁਣ ਗਾਵਤ ਮਨੁ ਹਰਿਆ ਹੋਵੈ ॥ Manpreet Singh Ji

Sdílet
Vložit
  • čas přidán 7. 09. 2024
  • Bhai Manpreet Singh Ji | Akhand Kirtani Jatha | AKJ Samagam | Kanpur 2011 | Sahaj Keertan |
    Part 2 link: • Gun Gaavat Man Hareya ...
    ਮਾਝ ਮਹਲਾ ੫ ॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥ ਸਤਿ ਸਤਿ ਸਤਿ ਪ੍ਰਭੁ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥

Komentáře • 16