ਜਵਾਈ ਦੀ ਮਾੜੀ ਨੀਅਤ ep 133 | new punjabi movie 2023 | Punjabi Short Film | Pendu Virsa

Sdílet
Vložit
  • čas přidán 10. 12. 2023
  • ਜਵਾਈ ਦੀ ਮਾੜੀ ਨੀਅਤ ep133 | new punjabi movie 2023 | Punjabi Short Film | Pendu Virsa
    ਚਲਾਕੋ ਮਾਸੀ (ਭਾਗ-2)-
    • ਚਲਾਕੋ ਮਾਸੀ (ਭਾਗ-2) ep ...
    ਚਲਾਕੋ ਮਾਸੀ -
    • ਚਲਾਕੋ ਮਾਸੀ ep 74 | new...
    ਚੋਰ ਦੀ ਧੀ (ਭਾਗ-1)
    • ਚੋਰ ਦੀ ਧੀ (ਭਾਗ-1) ep 7...
    ਜੇਠਾਣੀ ਟੂਣੇਬਾਜ਼ -
    • ਜੇਠਾਣੀ ਟੂਣੇਬਾਜ਼ ep 69 |...
    ਜਵਾਈ ਭੜਕਿਆ-
    • ਜਵਾਈ ਭੜਕਿਆ Ep 44 | jav...
    ਨੂੰਹ ਮੂਰਖ ਸੱਸ ਲਾਈਲੱਗ -
    • ਨੂੰਹ ਮੂਰਖ ਸੱਸ ਲਾਈਲੱਗ ...
    ਊੜੇ ਈੜੀ ਦੀ ਲੜਾਈ (ਭਾਗ-3)-
    • ਊੜੇ ਈੜੀ ਦੀ ਲੜਾਈ (ਭਾਗ-3...
    ਊੜੇ ਈੜੀ ਦੀ ਲੜਾਈ (ਭਾਗ-2)-
    • ਊੜੇ ਈੜੀ ਦੀ ਲੜਾਈ (ਭਾਗ-3...
    ਊੜੇ ਈੜੀ ਦੀ ਲੜਾਈ (ਭਾਗ-1) -
    • ਊੜੇ ਈੜੀ ਦੀ ਲੜਾਈ (ਭਾਗ-1...
    ਚਾਰ ਮਾਵਾਂ ਵਾਲੀ ਧੀ -
    • ਚਾਰ ਮਾਵਾਂ ਵਾਲੀ ਧੀ ep 4...
    ਬੇਬੇ ਆਈ ਸਵਰਗਾਂ ਤੋਂ
    • ਬੇਬੇ ਆਈ ਸਵਰਗਾਂ ਤੋਂ ep ...
    ਆਪਣੀ ਨੂੰਹ ਬਿਗਾਨੀ ਨੂੰਹ -
    • ਆਪਣੀ ਨੂੰਹ ਬਿਗਾਨੀ ਨੂੰਹ ...
    ਅਸਲੀ ਮਾਂ -
    • ਅਸਲੀ ਮਾਂ ep 37 | new p...
    ਸਾਂਝੀ ਮੱਝ ਦੇ ਪੁਆੜੇ ਭਾਗ 4 -
    • ਸਾਂਝੀ ਮੱਝ ਦੇ ਪੁਆੜੇ ਭਾਗ...
    ਸਾਂਝੀ ਮੱਝ ਦੇ ਪੁਆੜੇ ਭਾਗ 3 -
    • ਸਾਂਝੀ ਮੱਝ ਦੇ ਪੁਆੜੇ ਭਾਗ...
    ਸਾਂਝੀ ਮੱਝ ਦੇ ਪੁਆੜੇ ਭਾਗ 2 -
    • ਸਾਂਝੀ ਮੱਝ ਦੇ ਪੁਆੜੇ ਭਾਗ...
    ਸਾਂਝੀ ਮੱਝ ਦੇ ਪੁਆੜੇ ਭਾਗ 1 -
    • ਸਾਂਝੀ ਮੱਝ ਦੇ ਪੁਆੜੇ ਭਾਗ...
    ਧੀ ਜਵਾਈ ਮੇਰੀ ਸਾਰ ਪੁੱਛਦੇ -
    • ਧੀ ਜਵਾਈ ਮੇਰੀ ਸਾਰ ਪੁੱਛਦ...
    ਮੌਕਾਪ੍ਸਤ ਨੂੰਹ -
    • ਮੌਕਾਪ੍ਸਤ ਨੂੰਹ ep 30 | ...
    ਮਰਜੇ ਵਿਚੋਲਾ ਖਸਮਾਂ ਨੂੰ ਖਾਣਾ -
    • ਮਰਜੇ ਵਿਚੋਲਾ ਖ਼ਸਮਾਂ ਨੂੰ ...
    ਪ੍ਰਾਹੁਣੇ ਦੀ ਛਿੱਤਰੌਲ -
    • ਪ੍ਰਾਹੁਣੇ ਦੀ ਛਿੱਤਰੌਲ ep...
    ਤੇਰੀ ਮਾਂ ਮੇਰੀ ਮਾਂ -
    • ਤੇਰੀ ਮਾਂ ਮੇਰੀ ਮਾਂ ep 2...
    ਨੂੰਹ ਤੇ ਜੁਲਮ -
    • ਨੂੰਹ ਤੇ ਜ਼ੁਲਮ ep 26| ne...
    ਹੰਕਾਰੀ ਨੂੰਹ -
    • ਹੰਕਾਰੀ ਨੂੰਹ ep 25 | ne...
    ਰੱਬ ਦੇ ਲਿਖੇ ਸੰਯੋਗ -
    • ਰੱਬ ਦੇ ਲਿਖੇ ਸੰਯੋਗ ep 7...
    ਘੋੜਿਆਂ ਦੀ ਫੋਟੋ ਦੇ ਪੁਆੜੇ -
    • ਘੋੜਿਆਂ ਦੀ ਫੋਟੋ ਦੇ ਪੁਆੜ...
    ਵਿਚੋਲਣ ਦੀ ਸਕੀਮ -
    • ਵਿਚੋਲਣ ਦੀ ਸਕੀਮ ep 70 |...
    ਬੁੱਢੀਆਂ ਠੱਗਣੀਆਂ -
    • ਬੁੱਢੀਆਂ ਠੱਗਣੀਆਂ ep 69 ...
    ਹੰਕਾਰੀ ਹੌਲਦਾਰਨੀ -
    • ਹੰਕਾਰੀ ਹੌਲਦਾਰਨੀ ep 68 ...
    ਪੱਕੀਆਂ ਸਹੇਲੀਆਂ -
    • ਪੱਕੀਆਂ ਸਹੇਲੀਆਂ ep 67 |...
    ਲਾਲਚੀ ਭੈਣਾਂ| -
    • ਲਾਲਚੀ ਭੈਣਾਂ| lalchi bh...
    ਖੱਬੀ ਖਾਨ ਕੁੜਮਣੀਆਂ -
    • ਖੱਬੀ ਖਾਨ ਕੁੜਮਣੀਆਂ | ku...
    ਵਿਧਵਾ ਜਠਾਣੀ -
    • ਵਿਧਵਾ ਜਠਾਣੀ | vidwa je...
    ਲੰਗੜੀ ਨੂੰਹ -
    • ਲੰਗੜੀ ਨੂੰਹ | langdi no...
    ਦੀਵਾਲੀ ਸਿੱਧਰਿਆਂ ਦੀ -
    • ਦੀਵਾਲੀ ਸਿੱਧਰਿਆਂ ਦੀ | d...
    ਗਰੀਬਾਂ ਦੀ ਦੁਸ਼ਮਣ ਸਰਪੰਚਣੀ -
    • ਗਰੀਬਾਂ ਦੀ ਦੁਸ਼ਮਣ ਸਰਪੰਚਣ...
    ਕਰਵਾ ਚੌਥ -
    • ਕਰਵਾ ਚੌਥ| new punjabi ...
    ਬੇਬੇ ਦੀ ਸਹੇਲੀ -
    • ਬੇਬੇ ਦੀ ਸਹੇਲੀ | new pu...
    ਬੇਈਮਾਨ ਦਰਾਣੀ -
    • ਬੇਈਮਾਨ ਦਰਾਣੀ | new pun...
    ਨੂੰਹ ਦੀ ਗੁਲਾਮ -
    • ਨੂੰਹ ਦੀ ਗੁਲਾਮ | new pu...
    ਪੇਕਿਆਂ ਦੀ ਦੁਸ਼ਮਣ -
    • ਪੇਕਿਆਂ ਦੀ ਦੁਸ਼ਮਣ | new ...
    ਠੱਗ ਪੁਲਸੀਆ -
    • ਠੱਗ ਪੁਲਸੀਆ | thug | ne...
    ਵਡੇਰਿਆਂ ਦੀ ਰੋਟੀ -
    • ਵਡੇਰਿਆਂ ਦੀ ਰੋਟੀ | maa ...
    ਮਾਂ ਵਰਗੀ ਤਾਈ -
    • ਮਾਂ ਵਰਗੀ ਤਾਈ | maa | ...
    ਵਹਿਮੀ ਜੇਠਾਣੀ -
    • ਵਹਿਮੀ ਜੇਠਾਣੀ | jethani...
    ਸਿਰਫਿਰੀ ਨੂੰਹ -
    • ਸਿਰਫਿਰੀ ਨੂੰਹ | nooh|ne...
    ਧੀ ਦੇ ਵੈਰੀ -
    • ਧੀ ਦੇ ਵੈਰੀ |dhee |new ...
    ਸੱਸ ਮੇਰੀ ਬੇਅਕਲ -
    • ਸੱਸ ਮੇਰੀ ਬੇਅਕਲ |sass |...
    ਸ਼ਰੀਕੇਬਾਜ਼ੀ -
    • ਸ਼ਰੀਕੇਬਾਜ਼ੀ | shareek | ...
    ਭੂਆ ਤੋਂ ਬਦਲਾ -
    • ਭੂਆ ਤੋਂ ਬਦਲਾ | bhua | ...
    ਭੂਆ ਅੜਬ ਮਾਸੀ ਅੱਥਰੀ -
    • ਭੂਆ ਅੜਬ ਮਾਸੀ ਅੱਥਰੀ | n...
    ਲਾਲਚੀ ਸਹੁਰੇ -
    • ਲਾਲਚੀ ਸਹੁਰੇ |lalchi so...
    ਸੱਸ ਨੂੰਹ ਭੁੱਖੜ -
    • ਸੱਸ ਨੂੰਹ ਭੁੱਖੜ | sass ...
    ਰੱਖੜੀ ਗ਼ਰੀਬ ਭੈਣ ਦੀ -
    • ਰੱਖੜੀ ਗ਼ਰੀਬ ਭੈਣ ਦੀ|rakh...
    ਚੋਰ ਦੀ ਭੈਣ -
    • ਡੰਗਰ ਡਾਕਟਰਨੀ | nooh | ...
    ਡੰਗਰ ਡਾਕਟਰਨੀ -
    • ਡੰਗਰ ਡਾਕਟਰਨੀ | nooh | ...
    ਘਤਿੱਤੀ ਨੂੰਹ -
    • ਘਤਿੱਤੀ ਨੂੰਹ | nooh | n...
    Story Writer - Taini Kotkapura (9988105100)
    This work is subjected to copyright . All rights of this property are reserved to Pendu Virsa.
    Note - If anyone uploads any of our videos or a part of video on any social media platform [ without permission ] , their page will be reported immediately and can be a subject to legal proceedings.
    ਨੋਟ - ਸਾਡੀ ਮਨਜੂਰੀ ਤੋਂ ਬਿਨਾਂ ਇਸ ਚੈਨਲ ਦੀ ਕੋਈ ਵੀ ਵੀਡੀਓ youtube ਜਾਂ ਫੇਸਬੁੱਕ ਤੇ ਅੱਪਲੋਡ ਨਾ ਕਰੋ। ਅਜਿਹਾ ਕਰਨ ਵਾਲੇ ਤੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ।
    SUBSCRIBE OUR CHANNEL TO WATCH MORE VIDEOS .
    STAY TUNED .
    #penduvirsa
    #penduvirsavlogs
    #punjabivirsa
    #newpunjabimovie2023
    #punjabinatak
    #punjabishortsvideo
    #punjabishortfilm
    #maa
    #sas
    #nooh
    #bebe
    #massi
    #bapu
    #bhainjikomalpreetkaur
    #chachi
    #bharjai
    #bharat
    #gharwali
    #jawaibandh
    #prona

Komentáře • 816

  • @JasvirSingh-mo8ur

    ਬਾਈ ਜੀ ਤੁਹਾਡਾ ਤੇ ਸੁਖਪਾਲ ਜੀ ਦਾ ਨਾਮ ਹਮੇਸ਼ਾ ਇਹੋ ਹੁੰਦਾ ਹੈ. ..ਪਰ ਬਾਕੀ ਪਾਤਰਾਂ ਦੇ ਨਾਂ ਬਦਲਦੇ ਰਹਿੰਦੇ ਹਨ! ਇਸ ਲਈ ਇਕ ਸੁਝਾਅ ਹੈ ਕਿ ਸਟਾਟਿੰਗ ਵਿੱਚ ਇਕੱਲੇ ਪਾਤਰ ਦੀ ਫੋਟੋ ਦੇ ਨਾਲ ਮੌਜੂਦਾ ਨਾਮ (ਅਸਲੀ ਨਾਮ) ਜਰੂਰ ਲਿਖਿਆ ਕਰੋ..ਤਾਂ ਕਿ ਸਭ ਨੂੰ ਅਸਲੀ ਨਾਮ ਪਤਾ ਲਗ ਸਕੇ. .....ਦੂਜੀ ਗੱਲ ਜਿਹੜੇ ਪਾਤਰ ਨੇ ਸਰਬੀ ਦਾ ਰੋਲ ਕੀਤਾ ਉਹ ਹਮੇਸ਼ਾ ਅੱਖਾਂ ਘੱਟ ਹੀ ਖੋਲਕੇ ਡਾਇਲਾਗ ਬੋਲਦੀ ਹੈ ਜਿਹੜਾ ਕਿ ਚੰਗਾ ਨਹੀਂ ਲਗਦਾ ..ਇਹ ਗੱਲ ਨੋਟ ਕਰਨਾ ਜੀ. .(ਜਸਵੀਰ ਅਮਰਾਲਾ. .ਖਮਾਣੋਂ. ਸੑੀ ਫ਼ਤਹਿਗੜ੍ਹ ਸਾਹਿਬ )

  • @sukhvirsingh3362

    ਬਹੁਤ ਹੀ ਅੱਤ ਦੀ ਵੀਡੀਓ ਆ ਵੀਰ ਜੀ, ਚੁਗਲਖੋਰ ਕਿਸੇ ਦੇ ਮਿੱਤ ਨਹੀਂ ਹੁੰਦੇ, ਸੁਖਵੀਰ ਸਿੰਘ ਰਾਮਗੜ੍ਹ ਦਰੀਆਪੁਰ ਤੋਂ ❤

  • @manjeetsinghsukhanand2473

    ਬਹੁਤ ਵਧੀਆ ਵੀਡੀਓ ਬਾਈ ਜੀ ਸੁਖਪਾਲ ਭੈਣ ਜੀ ਵਾਹਿਗੁਰੂ ਜੀ ਮੇਹਰ ਕਰਨ ਤਰੱਕੀਆਂ ਬਖ਼ਸ਼ਣ ਸਾਰੀ ਟੀਮ ਨੂੰ 🙏👍❤️

  • @SimranSingh-zx4wj

    ਬਹੁਤ ਵਧੀਆ ਵੀਡਿਉ ਵਾਹਿਗੁਰੂ ਜੀ ਤੁਹਾਡੇ ਪਰਿਵਾਰ ਤੇ ਟੀਮ ਉੱਤੇ ਮੇਹਰ ਭਰਿਆ ਹੱਥ ਰੱਖੇ ਤੰਦਰੁਸਤੀਆ ਬਖਸ਼ੇ ਤੱਕੀਆਂ ਬਖਸ਼ੇ ਹਰ ਘਰ ਵਿੱਚ ਸੁੱਖ ਰੱਖੇ

  • @somnath9781

    ਬਾਈਜੀਵੀਡੀਉਬਹੁਤਵਧੀਆਜੀਸੋਮਨਾਥਚਚੋਹਰਤੋ

  • @singhgurpreet4657

    ਛੋਟਾ ਪ੍ਰਹਣਾ ਬਹੁਤ ਅਕਲ ਵਾਲਾ

  • @ajaibsingh6069

    VERY VERY NICE VEDIO THANK YOU ALL PENDU VIRSA TEAME ~ ਅਜੈਬ ਸਿੰਘ ਔਲਖ ਪਿੰਡ ਭਲਵਾਨ ਤਹਿਸੀਲ ਧੂਰੀ

  • @user-ui1hj7og6h

    ਬਹੁਤ ਵਧੀਆ ਵੀਡੀਓ ਸੁਖਪਾਲ ਭੈਣ ਜੀ ਵਾਹਿਗੁਰੂ ਜੀ ਮੇਹਰ ਭਰਿਆ ਹੱਥ ਰੱਖਣ ਮਨਿੰਦਰ ਔਲਖ ਖੋਖਰ

  • @HardeepKaur-ew6oj

    ਬਹੁਤ ਵਧੀਆ ਸਾਰੀ ਟੀਮ ਨੇ ਬਹੁਤ ਵਧੀਆ ਕੰਮ ਕੀਤਾ ❤❤ਹਰਦੀਪ ਕੌਰ ਬਸਰਾਉ

  • @sukhdevsingh2088

    ਜੈਲਦਾਰ ਸੁਖਦੇਵ ਸਿੰਘ ਪਿੰਡ ਨਾਥਾਣਾ ਜ਼ਿਲ੍ਹਾ ਬਠਿੰਡਾ ਟਾਰਟੋ ਕੈਨੇਡਾ ਵਾਲੇ ਬਹੁਤ ਵਧੀਆ ਰੋਲ ਅਦਾ ਕੀਤਾ ਜਾਂਦਾ ਹੈ ਬਾਈ ਜੀ

  • @BeantSingh-ih1sn

    ਬਹੁਤ ਵਧੀਆ ਉਪਰਾਲਾ ਹੈ ਜੀ।

  • @user-yu9ql5wc5m

    ਬਹੁਤ ਵਧੀਆ ਵੀਡੀੳ ਧੰਨਵਾਦ ਸਾਰੀ ਟੀਮ ਦਾ ਜੀ

  • @rachhpalsingh78466

    ਸਾਰੀ ਟੀਮ ਨੇ ਲਾਜਵਾਬ ਕੰਮ ਕੀਤਾ ਹੈ । ਸਾਰੀ ਟੀਮ ਦਾ ਬਹੁਤ - ਬਹੁਤ ਧੰਨਵਾਦ । ਅਗਲੀ ਵੀਡੀਓ ਦਾ ਇੰਤਜ਼ਾਰ ਰਹੇਗਾ ਜੀ ( ਰਛਪਾਲ ਸਿੰਘ , ਮਨਜੀਤ ਕੌਰ ਪਿੰਡ ਫਰੀਦਪੁਰ ਖੁਰਦ ਜ਼ਿਲ੍ਹਾ ਮਲੇਰਕੋਟਲਾ )

  • @NCPE_g
    @NCPE_g  +4

    ਬਹੁਤ ਹੀ ਵਧੀਆ ਢੰਗ ਨਾਲ ਜਿੰਦਗੀ ਦੀ ਸਚਾਈ ਨੂੰ ਪੇਸ਼ ਕੀਤਾ ❤❤ਮੀਨਾ ਸ਼ਰਮਾ ਬਠਿੰਡੇ ਤੋ

  • @RajanRomi

    Very good topic God bless you sir jassa ji and all team God bless you from Hoshiarpur

  • @manjeetsinghsukhanand2473

    ਬਹੁਤ ਵਧੀਆ ਵੀਡੀਓ ਬਾਈ ਜੀ ਸੁਖਪਾਲ ਭੈਣ ਜੀ ਬਹੁਤ ਵਧੀਆ ਮੈਸੇਜ ਦਿੱਤਾ ਇਹ ਜ਼ਬਾਨ ਦਾ ਰੱਸ ਆ ਵਾਹਿਗੁਰੂ ਜੀ ਮੇਹਰ ਕਰਨ ਤੰਦਰੁਸਤੀਆ ਬਖ਼ਸ਼ਣ ਸਾਰੀ ਟੀਮ ਨੂੰ 🙏🙏👍❤️

  • @mangat18

    ਛੋਟੇ ਪਰੋਣੇ ਤੇ ਛੋਟੀ ਭੈਣ ਨੇ ਜਮੀਨ ਬਚਾ ਦਿੱਤੀ ਭਰਾ ਦੀ ਇਹ ਜਿਹੇ ਪਰੋਣੇ ਸਭ ਨੂੰ ਮਿਲਣ ਪਿਆਰ 🙏🏻🙏🏻❤

  • @Harwinder182

    ਛੋਟੇ ਪਰੋਣੇ ਤੇ ਛੋਟੀ ਭੈਣ ਨੇ ਜ਼ਮੀਨ ਬਚਾ ਦਿੱਤੀ❤❤

  • @pavneetkaur2722

    Well done g. Very nice video. Kam ch busy kr k 3 video dekhnia pyiaa hale. Very nice g. Love from 🇫🇷Paris

  • @paramjeetkor

    Bhut sohni story c veer ji mainu taan jo tuade ghr nikka jiha dogi ghumda dikhda aa video ch oo bhut hi cute laggda 😘😘😘😘😘😘