Japji Sahib ਜਪੁਜੀ ਸਾਹਿਬ || Full Path ਪੂਰਾ ਪਾਠ || malak sidhu

Sdílet
Vložit
  • čas přidán 6. 09. 2024
  • Japji Sahib ਜਪੁਜੀ ਸਾਹਿਬ
    ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
    ਜਪੁਜੀ ਸਾਹਿਬ ਦੇ ਕੁੱਲ 40 ਅੰਗ ਹਨ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
    🙏 ਗੁਰ ਕੀ ਬਾਣੀ - ਧੁਰ ਕੀ ਬਾਣੀ - ਰੱਬੀ ਬਾਣੀ, ਅੱਖਰ ਵਾਧਾ ਘਾਟਾ ਭੁੱਲ ਚੁੱਕ ਮੁਆਫ਼ ਕਰਨਾ ਜੀ ||
    ਅਤੇ
    ਪਿਆਰੇ ਸਤਿਗੁਰੂ ਜੀ ਅੱਗੇ ਤੋਂ ਹੋਰ ਬਿਹਤਰ ਪਾਠ ਕਰਨ ਦਾ ਬਲ ਬਖਸ਼ਣਾ ਜੀ 🙏
    Thanks For Watching...............
    FOLLOW ME ON OTHER SOCIAL MEDIA... ---
    Instagram
    ...
    Facebook
    www.facebook.c...
    Snapchat
    www.snapchat.c...
    Twitter
    x.com/sidhumal...
    CZcams
    / @_sidhumalak_

Komentáře • 6