Crime Chart : ਤਰਨ ਤਾਰਨ 'ਚ ਨਿਹੰਗ ਸਿੰਘਾਂ ਨੇ ਘਰ ਵੜ ਕਰਤਾ ਪਰਿਵਾਰ ਨਾਲ ਏਹ ਕੰਮ.... | Punjab Tak

Sdílet
Vložit
  • čas přidán 7. 09. 2024
  • Crime Chart : ਤਰਨ ਤਾਰਨ 'ਚ ਨਿਹੰਗ ਸਿੰਘਾਂ ਨੇ ਘਰ ਵੜ ਕਰਤਾ ਪਰਿਵਾਰ ਨਾਲ ਏਹ ਕੰਮ.... | Punjab Tak
    #tarantarannews #crimestory #crime #punjabnews #punjab
    ਤਰਨ ਤਾਰਨ 'ਚ ਨਿਹੰਗ ਸਿੰਘਾਂ ਦੇ ਬਾਣੇ 'ਚ ਕੁਝ ਲੋਕਾਂ ਨੇ ਘਰ ਵੜ ਕੇ ਪਰਿਵਾਰ 'ਤੇ ਹਮਲਾ ਕਰ ਦਿੱਤਾ ਜਿਸ 'ਚ ਇੱਕ ਦੀ ਮੌਤ ਹੋ ਗਈ ਹੈ ਤੇ 2 ਨੌਜਵਾਨ ਜ਼ਖਮੀ ਨੇ | ਏਹ ਮਾਮਲਾ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਸਾਹਮਣੇ ਆਇਆ | ਪੁਲਿਸ ਨਿਹੰਗ ਸਿੰਘਾਂ ਨੂੰ ਕਾਬੂ ਕਰਨ 'ਚ ਛਾਪੇ ਮਾਰੀ ਕਰ ਰਹੀ ਹੈ |
    #PUT060
    About the channel
    Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
    ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
    Facebook - / punjabtakofficial
    Instagram - / punjabtak
    Twitter - / punjabtak

Komentáře • 4