BEST OF Bhai Satwinder Singh & Bhai Harwinder Singh (Delhi Wale) VOL 1 | Shabad Gurbani
Vložit
- čas přidán 28. 05. 2024
- KOI BOLEI RAM RAM - 00:00
SOYEE SOYEE DEVAI - 12:16
HAR AMRIT PAAN KAROH - 17:52
KAUN JAANAI GUNN TERE - 28:23
AAVAI SAHIB CHIT TEREYA BHAGTA DITTHEAA - 39:21
SATGUR HOYE DAYAL - 48:07
Enjoy the Best Shabad of Bhai Satwinder Singh & Bhai Harwinder Singh. . .
FOR LATEST UPDATES:
----------------------------------------
SUBSCRIBE US Here: bit.ly/SSFUVX
LIKE US Here: on. TyJdPC
"If you like the Video, Don't forget to Share and leave your comments"
Visit Our Channel For More Videos: / tseriesshabad - Hudba
Satnam sir waheguru Saab jio 🙏🏼🙏🏼🙏🏼🙏🏼🙏🏼🙏🏼🙏🏼🙏🏼🙏🏼🙏🏼
वाहेगुरु जी का खालसा वाहेगुरु जी की फतेह वीर सतविंदर सिंह जी न्यू बहुत बहुत प्रणाम बहुत सुंदर गुरबाणी है आप जीती वाहेगुरु चढ़दी कला रखें आप जिन
Sukrana mere daata 🙏🙏🙏🙏🙏🌹🌹🌹🌹❤️❤️❤️❤️
ਰਾਮਕਲੀ ਮਹਲਾ ੫ ॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕਾਰਣ ਕਰਣ ਕਰੀਮ ॥
ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥
ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਪੜੈ ਬੇਦ ਕੋਈ ਕਤੇਬ ॥
ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥
ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥
ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥ {ਪੰਨਾ 885}
Nice voice
Naanak naam chardicla ter bhane sarbat Da Bhala 🙏🙏🙏🙏🙏🙏🌹🌹🌹🌹❤️❤️❤️❤️❤️❤️❤️❤️❤️❤️❤️❤️
ਸਲੋਕੁ ॥
ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥
ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥
ਪਉੜੀ ॥
ਦੁਆਦਸੀ ਦਾਨੁ ਨਾਮੁ ਇਸਨਾਨੁ ॥
ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥
ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥
ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥
ਕੋਮਲ ਬਾਣੀ ਸਭ ਕਉ ਸੰਤੋਖੈ ॥
ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥
ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥
ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥ {ਪੰਨਾ 299}
Shabad kirtan brings a man out of depression
Satnam waheguru ji
Waha guro ji mahar kra sab ta ❤❤bouth hepayari voice haji bhi satwinderji di
🙏 ਸਤਨਾਮ ਸ੍ਰੀ ਵਾਹਿਗੁਰੂ ਜੀ 🙏 ਵਾਹਿਗੁਰੂ 🌹🙏 ਵਾਹਿਗੁਰੂ 🌹🙏 ਸਤਨਾਮ ਸ੍ਰੀ ਵਾਹਿਗੁਰੂ ਜੀ 🙏🌹
wahiguru ji di bahut kirpa tuhade te bhai sahib ji
Waheguru Waheguru Waheguru ji ❤️💐🙏🙏🙏
ਅਰਥ: ਹੇ ਭਾਈ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ। (ਸੇਵਕਾਂ ਨੂੰ ਆਪਣੇ) ਗਲ ਨਾਲ ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖ਼ਸ਼ਣਹਾਰ ਪ੍ਰਭੂ ਉਹਨਾਂ ਦੇ ਸਾਰੇ ਔਗੁਣ ਮਿਟਾ ਦੇਂਦਾ ਹੈ।ਰਹਾਉ।
ਹੇ ਭਾਈ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ। ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ ਤੱਕਦਾ ਹੈ, ਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੇਂਦਾ ਹੈ।੧।
ਹੇ ਭਾਈ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੇਂਦਾ ਹੈ। ਹੇ ਨਾਨਕ! ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ।੨।੧੪।੪੫।
Waheguru ji 🌹🌹🙏🙏
ਚੜਦੀਆਂ ਕਲਾ ਵਿੱਚ ਰਹੋ ਹਮੇਸ਼ਾ ਵਾਸਤੇ GOOD WORK
Boht mithe awaaz🙏🙏🙏🙏🙏🙏🙏🙏🙏
Satnam Shri Wahe Guru Ji
🍀🌺🌺🍃🌸🌸🌹🌻🌻🌹🌸🌲🌱🌺🌺🍃🌻🍀🍃🍀🍀🌺🌸🌹🙏🙏🙏🙏🙏🙏🙌🙌🙌🙌
੧ਓ ਸ਼ੀ੍ ਵਾਹਿਗੁਰੂ ਜੀ ਸਰਬੱਤ ਦਾਂ ਭੱਲਾ ਕਰਨਾ ਜੀ
Satnam waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji
ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ {ਪੰਨਾ 681}
🙏🌴🌻🌻🌻🌻🌻🇮🇳💖Dhan Dhan Guru Nanak Dev Sahib Ji 💖🇮🇳🌻🌻🌻🌻🌻🌴🙏💐💐💐💐💐😇
Waheguru ji 🙏
@@harmeshsingh2017 ji... Waheguru ji... 🙏🙏😇
Shabad kirtan gives sakoon to the mind
Jo mange thakur apne te soi soi deve🙏
Waheguru jee🙏🙏🙏
Waheguru jee🙏🙏🙏
Waheguru jee🙏🙏🙏
Waheguru ji 🙏
All world best voice 🙏🙏😘
❤🎉waheguru ji ❤🎉
Both Sony Awaaz Hai Ji
waheguru. Ji. apne. Mahar. Karo. ji. 🙏🙏🙏🙏🙏
Waheguru ji ❤❤❤
Sweet voice shbed gurbani gbu
Sweet voice shabad Gurbani god bless you
Waheguru ji kirpa karo
Waheguru ji
Wahaguru ji Wahaguru ji Sab ty mehar Karo ji 🙏🙏🙏🙏🙏🙏🙏🙏🙏🙏🙏🙏🙏🙏🌹🌹🌹🌹🌹
Waheguru ji 🙏🙏🙏🙏
Waheguru g🤍
❤❤waheguru ji❤❤
੧ਓ ਸ਼ੀ੍ ਵਾਹਿਗੁਰੂ ਜੀ ਸਰਬੱਤ ਦਾਂ ਭੱਲ਼ਾਂ ਕਰਨਾਂ ਜੀ 🙏🙏🙏🙏🙏
wahe guru gi☺
Waheguru Waheguru ji
waheguru ji
🌹🌹🌷🥀🙏 WAHEGURU JI 🙏🥀🌷🌹🌹
🌹🌷🙏RADHA SWAMI BABA JI🙏🥀🌷🌹
🌹🌷🥀🙏 ರಾಧಾ ಸ್ವಾಮಿ ಬಾಬಾ ಜಿ 🙏🥀🌷🌹
Veerji.....tussi sachhe mann naal kirtan karde ho.....🙏🙏
Bhlo bhlo Re Kirtaniya..
Kirtan Nirmolak Hira.Aanand Guni Gahira.
Best of, Gurbani hai SatNambah,guru
ਰਸ ਭਿੰਨਾ ਕੀਰਤਨ.. ਵਾ ਵਾ 💯
ਅਰਥ: ਹੇ ਮੇਰੇ ਮਾਲਕ ਪ੍ਰਭੂ! ਮੇਰੇ ਅੰਦਰ ਇਤਨੇ ਔਗੁਣ ਹਨ ਕਿ ਉਹ ਗਿਣੇ ਨਹੀਂ ਜਾ ਸਕਦੇ। (ਤੇ, ਜਿਸ ਜੀਵ ਦੇ ਅੰਦਰ ਅਣਗਿਣਤ ਔਗੁਣ ਹੋਣ, ਉਹ ਐਸਾ) ਕੋਈ ਭੀ ਨਹੀਂ ਹੁੰਦਾ ਜੋ ਤੇਰੇ ਗੁਣਾਂ ਨਾਲ ਡੂੰਘੀ ਸਾਂਝ ਪਾ ਸਕੇ (ਜੋ ਤੇਰੀ ਸਿਫ਼ਤਿ-ਸਾਲਾਹ ਵਿਚ ਜੁੜ ਸਕੇ) ।1। ਰਹਾਉ।
(ਹੇ ਮੇਰੇ ਸਾਹਿਬ! ਅਣਗਿਣਤ ਔਗੁਣਾਂ ਦੇ ਕਾਰਨ ਹੀ ਸਾਨੂੰ ਅਨੇਕਾਂ ਜੂਨਾਂ ਵਿਚ ਭਟਕਣਾ ਪੈਂਦਾ ਹੈ, ਅਸੀਂ ਕੀਹ ਦੱਸੀਏ ਕਿ) ਕਦੋਂ ਦੀ ਸਾਡੀ (ਕੋਈ) ਮਾਂ ਹੈ ਕਦੋਂ ਦਾ (ਭਾਵ, ਕਿਸ ਜੂਨ ਦਾ) ਸਾਡਾ ਕੋਈ ਪਿਉ ਹੈ, ਕਿਸ ਕਿਸ ਥਾਂ ਤੋਂ (ਜੂਨ ਵਿਚੋਂ ਹੋ ਕੇ) ਅਸੀਂ (ਹੁਣ ਇਸ ਮਨੁੱਖਾ ਜਨਮ ਵਿਚ) ਆਏ ਹਾਂ? (ਇਨ੍ਹਾਂ ਔਗੁਣਾਂ ਦੇ ਕਾਰਨ ਹੀ ਸਾਨੂੰ ਇਹ ਵਿਚਾਰ ਭੀ ਨਹੀਂ ਫੁਰਦੀ ਕਿ) ਅਸੀਂ ਕਿਸ ਮਨੋਰਥ ਵਾਸਤੇ ਪਿਤਾ ਦੇ ਬੀਰਜ ਨਾਲ ਮਾਂ ਦੇ ਪੇਟ ਦੀ ਅੱਗ ਵਿਚ ਨਿੰਮੇ, ਤੇ ਕਾਹਦੇ ਵਾਸਤੇ ਪੈਦਾ ਕੀਤੇ ਗਏ।1।
(ਅਣਗਿਣਤ ਔਗੁਣਾਂ ਦੇ ਕਾਰਨ) ਅਸਾਂ ਅਨੇਕਾਂ ਰੁੱਖਾਂ ਬਿਰਖਾਂ ਦੀਆਂ ਜੂਨਾਂ ਵੇਖੀਆਂ, ਅਨੇਕਾਂ ਵਾਰੀ ਪਸ਼ੂ-ਜੂਨਾਂ ਵਿਚ ਅਸੀਂ ਜੰਮੇ, ਅਨੇਕਾਂ ਵਾਰੀ ਸੱਪਾਂ ਦੀਆਂ ਕੁਲਾਂ ਵਿਚ ਪੈਦਾ ਹੋਏ, ਤੇ ਅਨੇਕਾਂ ਵਾਰੀ ਪੰਛੀ ਬਣ ਬਣ ਕੇ ਉਡਦੇ ਰਹੇ।2।
(ਜਨਮ ਜਨਮਾਂਤਰਾਂ ਵਿਚ ਕੀਤੇ ਕੁਕਰਮਾਂ ਦੇ ਅਸਰ ਹੇਠ ਹੀ) ਮਨੁੱਖ ਸ਼ਹਰਾਂ ਦੀਆਂ ਹੱਟੀਆਂ ਭੰਨਦਾ ਹੈ, ਪੱਕੇ ਘਰ ਭੰਨਦਾ ਹੈ (ਸੰਨ੍ਹ ਲਾਂਦਾ ਹੈ) , ਚੋਰੀ ਕਰ ਕੇ (ਮਾਲ ਲੈ ਕੇ) ਆਪਣੇ ਘਰ ਆਉਂਦਾ ਹੈ, (ਚੋਰੀ ਦਾ ਮਾਲ ਲਿਆਉਂਦਾ) ਅੱਗੇ ਪਿੱਛੇ ਤੱਕਦਾ ਹੈ (ਕਿ ਕੋਈ ਆਦਮੀ ਵੇਖ ਨ ਲਏ, ਪਰ ਮੂਰਖ ਇਹ ਨਹੀਂ ਸਮਝਦਾ ਕਿ ਹੇ ਪ੍ਰਭੂ!) ਤੇਰੇ ਪਾਸੋਂ ਕਿਤੇ ਲੁਕਾ ਨਹੀਂ ਕਰ ਸਕਦਾ।3।
(ਇਹਨਾਂ ਕੀਤੇ ਕੁਕਰਮਾਂ ਨੂੰ ਧੋਣ ਲਈ ਅਸੀਂ ਜੀਵ) ਸਾਰੀ ਧਰਤੀ ਦੇ ਸਾਰੇ ਤੀਰਥਾਂ ਦੇ ਦਰਸਨ ਕਰਦੇ ਫਿਰਦੇ ਹਾਂ, ਸਾਰੇ ਸ਼ਹਰਾਂ ਬਜ਼ਾਰਾਂ ਦੀ ਹੱਟੀ ਹੱਟੀ ਵੇਖਦੇ ਹਾਂ (ਭਾਵ, ਭੀਖ ਮੰਗਦੇ ਫਿਰਦੇ ਹਾਂ, ਪਰ ਇਹ ਕੁਕਰਮ ਫਿਰ ਭੀ ਖ਼ਲਾਸੀ ਨਹੀਂ ਕਰਦੇ) । (ਜਦੋਂ ਕੋਈ ਭਾਗਾਂ ਵਾਲਾ ਜੀਵ-) ਵਣਜਾਰਾ (ਤੇਰੀ ਮਿਹਰ ਦਾ ਸਦਕਾ) ਚੰਗੀ ਤਰ੍ਹਾਂ ਪਰਖ-ਵਿਚਾਰ ਕਰਦਾ ਹੈ (ਤਾਂ ਉਸ ਨੂੰ ਸਮਝ ਪੈਂਦੀ ਹੈ ਕਿ ਤੂੰ ਤਾਂ) ਸਾਡੇ ਹਿਰਦੇ ਵਿਚ ਹੀ ਵੱਸਦਾ ਹੈਂ।4।
(ਹੇ ਮੇਰੇ ਸਾਹਿਬ!) ਜਿਵੇਂ (ਅਮਿਣਵੇਂ) ਪਾਣੀ ਨਾਲ ਸਮੁੰਦਰ ਭਰਿਆ ਹੋਇਆ ਹੈ, ਤਿਵੇਂ ਹੀ ਸਾਡੇ ਜੀਵਾਂ ਦੇ ਅਣਗਿਣਤ ਹੀ ਔਗੁਣ ਹਨ। (ਅਸੀਂ ਇਹਨਾਂ ਨੂੰ ਧੋ ਸਕਣ ਤੋਂ ਅਸਮਰਥ ਹਾਂ) , ਤੂੰ ਆਪ ਹੀ ਦਇਆ ਕਰ ਮਿਹਰ ਕਰ। ਤੂੰ ਤਾਂ ਡੁੱਬਦੇ ਪੱਥਰਾਂ ਨੂੰ ਭੀ ਤਾਰ ਸਕਦਾ ਹੈਂ।5।
(ਹੇ ਮੇਰੇ ਸਾਹਿਬ!) ਮੇਰੀ ਜਿੰਦ ਅੱਗ ਵਾਂਗ ਤਪ ਰਹੀ ਹੈ, ਮੇਰੇ ਅੰਦਰ ਤ੍ਰਿਸ਼ਨਾ ਦੀ ਛੁਰੀ ਚੱਲ ਰਹੀ ਹੈ। ਨਾਨਕ ਬੇਨਤੀ ਕਰਦਾ ਹੈ- ਜੋ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਉਸ ਦੇ ਅੰਦਰ ਦਿਨ ਰਾਤ (ਹਰ ਵੇਲੇ ਹੀ) ਆਤਮਕ ਆਨੰਦ ਬਣਿਆ ਰਹਿੰਦਾ ਹੈ।6।5।17।
Thanks for the translation, beautiful words.
Wahe guru
ਪਉੜੀ ॥
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥
ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥
ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥
ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥
ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥
ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥
ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥ {ਪੰਨਾ 149}
🙏🙏..
Waheguru ji Waheguru ji Waheguru ji Waheguru ji Waheguru ji 🙏🙏🙏🙏🙏
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ
Wahe guru jl ka khaisa wahe guru jl kl fateh nawa saai sabko mubarek yeh saai sab ke ghro me khusya iakar aave
ਵਾਹਿਗੁਰੂ ਜੀ 🙏🙏
ਗਉੜੀ ਚੇਤੀ ਮਹਲਾ ੧ ॥
ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥
ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥
ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥
ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥
ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥
ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥
ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥
ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥
ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥
ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥
ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥
ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥
ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥
ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥ {ਪੰਨਾ 156}
☝️
Satnam Shiri waheguru Ji 🙏🙏🙏🙏🙏
Waheguru Ji ka Khalsa 🙏🙏🙏🙏🙏
Shiri 🙏🙏🙏🙏🙏
Waheguru Ji ki Fateh 🙏🙏🙏🙏🙏
Dhan Teri Sikhi 🙏🙏🙏🙏🙏
੧ਓ ਸ਼ੀ੍ ਵਾਹਿਗੁਰੂ ਜੀ ਸਰਬੱਤ ਦਾਂ ਭੱਲ਼ਾਂ ਕਰਨਾਂ ਜੀ
Dhillon ....waheguru...ji.,....
SATNAM JI WAHEGURU JI SATNAM JI WAHEGURU JI
Wahe guru jl
The most beautiful kirtan for years to come.💝🌸
वाहेगुरु जी दा खालसा वाहेगुरु जी दी फतेह बहुत सुंदर गुरबाणी वीर जी सतविंदर सिंह जी आपने बहुत बहुत प्रणाम
vaheguru di kirpa nal veer ji tusi jad kirtan karde ho bahut bahut anand aonda aa .
🙏🏻🙏🏻🙏🏻🙏🏻🙏🏻🙏🏻
Waheguru ji Maher kario sab te 🙏🙏🙏🙏🙏🙏🙏🙏🙏🙏🙏🙏🙏
Waheguru Waheguru Waheguru Waheguru Waheguru ji
Boht meethi voice waheguru ji mehar rakhn 🙏🙏🙏🙏🙏🙏🙏
Waheguru ji mehar karo ji 🙏🙏
Dhillon . waheguru. Ji.
Sri waheguru ji
dhan guru diii sikhi
Good"Voice"
Waheguru ji mehar kro ❤️❤️🌹🌹🌺💐💐💖💖💖💖🙏🙏🙏🙏🙏🏽🙏🏽🙏🏽🙏🙏🙏🙏🙏🙏🙏🙏❤
Big thanks to Shabad Gurbani
Awesome Bhai Satwiinder singh ji, Bhai Harvinder singh ji... Waheguru ji... 🙏🙏🙏🙏🙏😇
Satnam shri waheguru 🙏🙏🙏🙏
Waheguru Ji🙏❤
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ 🙏🙏🙏🌹🌹
ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।
ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।
(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ।੯।
Thank you for the translation.
waheguru ji sabna te mehar kari
Nyc
WAHE GURU JI MEHAR KARO AAP
Vaheguru ji
Waheguru ji......
Satnam Shri waheguru ji.....
Bhut pyaari aawaz maan nu badi Shanti milya satnam Shree Waheguru ji 🌹🌹🙏🙏
Dhillon. Waheguru. ...ji...
🙏🙏🙏
Bahut sunder aatma sudh ho gayi
🙏💫❣💫❣💫❣💫❣💫❣🙏
Boht aannad ji gurbani ch 🙏🙏🙏🙏🙏🙏🙏🙏🙏🙏🙏🙏🙏🙏🙏
ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥
ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ {ਪੰਨਾ 520}
Bole so Nihal......
Sat Shri aakal.....
Bhai ji tusi great ho.....
Ditiya MAHASOORAPOO RAANA
Waheguru ji... Dil nu suh lainda Shabad 🙏🙏🙏🙏🙏🙏🙏
Bahut sundar. Wahe Guru.
🙏🙏
Waheguru waheguru waheguru waheguru waheguru
Dhillon. .waheguru. Ji.
Bhai.sahib.ji.de.surili.awaj.all.all.sabad.very.nice.sun.sakoon.milda.h.jio
ਅਰਥ: ਹੇ ਸਾਰੇ ਜਗਤ ਦੇ ਮੂਲ! ਹੇ ਬਖ਼ਸ਼ਿੰਦ! ਹੇ ਕਿਰਪਾਲ! ਹੇ ਰਹਿਮ ਕਰਨ ਵਾਲੇ! ਜੀਵਾਂ ਨੇ ਆਪੋ ਆਪਣੇ ਧਰਮ-ਪੁਸਤਕਾਂ ਦੀ ਬੋਲੀ ਅਨੁਸਾਰ ਤੇਰੇ ਵਖ ਵਖ ਨਾਮ ਰੱਖੇ ਹੋਏ ਹਨ, ਪਰ ਤੂੰ ਸਭ ਦਾ ਸਾਂਝਾ ਹੈਂ) ।੧।ਰਹਾਉ।
ਹੇ ਭਾਈ! ਕੋਈ ਮਨੁੱਖ (ਪਰਮਾਤਮਾ ਦਾ ਨਾਮ) 'ਰਾਮ ਰਾਮ' ਉਚਾਰਦਾ ਹੈ, ਕੋਈ ਉਸ ਨੂੰ 'ਖ਼ੁਦਾਇ, ਖ਼ੁਦਾਇ' ਆਖਦਾ ਹੈ। ਕੋਈ ਮਨੁੱਖ ਉਸ ਨੂੰ 'ਗੋਸਾਈਂ' ਆਖ ਕੇ ਉਸ ਦੀ ਭਗਤੀ ਕਰਦਾ ਹੈ, ਕੋਈ 'ਅੱਲਾ' ਆਖ ਕੇ ਬੰਦਗੀ ਕਰਦਾ ਹੈ।੧।
ਹੇ ਭਾਈ! ਕੋਈ ਮਨੁੱਖ ਕਿਸੇ ਤੀਰਥ ਉਤੇ ਇਸ਼ਨਾਨ ਕਰਦਾ ਹੈ, ਕੋਈ ਮਨੁੱਖ (ਮੱਕੇ) ਹੱਜ ਕਰਨ ਵਾਸਤੇ ਜਾਂਦਾ ਹੈ। ਕੋਈ ਮਨੁੱਖ (ਪ੍ਰਭੂ ਦੀ ਮੂਰਤੀ ਬਣਾ ਕੇ) ਪੂਜਾ ਕਰਦਾ ਹੈ, ਕੋਈ ਨਮਾਜ਼ ਪੜ੍ਹਦਾ ਹੈ।੨।
ਹੇ ਭਾਈ! ਕੋਈ (ਹਿੰਦੂ) ਵੇਦ ਆਦਿਕ ਧਰਮ-ਪੁਸਤਕ ਪੜ੍ਹਦਾ ਹੈ, ਕੋਈ (ਮੁਸਲਮਾਨ ਆਦਿਕ) ਕੁਰਾਨ ਅੰਜੀਲ ਆਦਿਕ ਪੜ੍ਹਦਾ ਹੈ। ਕੋਈ (ਮੁਸਲਮਾਨ ਹੋ ਕੇ) ਨੀਲੇ ਕੱਪੜੇ ਪਹਿਨਦਾ ਹੈ, ਕੋਈ (ਹਿੰਦੂ) ਚਿੱਟੇ ਬਸਤ੍ਰ ਪਾਂਦਾ ਹੈ।੩।
ਹੇ ਭਾਈ! ਕੋਈ ਮਨੁੱਖ ਆਖਦਾ ਹੈ 'ਮੈਂ ਮੁਸਲਮਾਨ ਹਾਂ', ਕੋਈ ਆਖਦਾ ਹੈ 'ਮੈਂ ਹਿੰਦੂ ਹਾਂ'। ਕੋਈ ਮਨੁੱਖ (ਪਰਮਾਤਮਾ ਪਾਸੋਂ) ਬਹਿਸ਼ਤ ਮੰਗਦਾ ਹੈ, ਕੋਈ ਸੁਰਗ ਮੰਗਦਾ ਹੈ।੪।
ਹੇ ਨਾਨਕ! ਆਖ-ਜਿਸ ਮਨੁੱਖ ਨੇ ਪਰਮਾਤਮਾ ਦਾ ਹੁਕਮ ਪਛਾਣਿਆ ਹੈ, ਉਸ ਨੇ ਮਾਲਕ-ਪ੍ਰਭੂ ਦਾ ਭੇਤ ਪਾ ਲਿਆ ਹੈ (ਕਿ ਉਸ ਨੂੰ ਕਿਵੇਂ ਪ੍ਰਸੰਨ ਕਰ ਸਕੀਦਾ ਹੈ) ।੯।
Nice...🙏🙏☝️