ਚਾਰ ਮੰਜ਼ਿਲਾ ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦਾ ਲੈਟਰ (19.7.2023)ਦਿਨ ਬੁੱਧਵਾਰ

Sdílet
Vložit
  • čas přidán 12. 07. 2023
  • ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਸਾਹਿਬ ਜੀ ਵਿਖੇ ਮਹਾਂਪੁਰਖ ਬਾਬਾ ਜਗਤਾਰ ਸਿੰਘ ਜੀ ਬਾਬਾ ਮਹਿੰਦਰ ਸਿੰਘ ਜੀ ਸ੍ਰੀ ਤਰਨ ਤਾਰਨ ਸਾਹਿਬ ਜੀ ਵਾਲਿਆਂ ਵੱਲੋਂ ਬਣਾਈ ਜਾ ਰਹੀ ਚਾਰ ਮੰਜ਼ਿਲਾ ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦਾ ਲੈਟਰ (19.7.2023)ਦਿਨ ਬੁੱਧਵਾਰ ਪਾਇਆ ਜਾ ਰਿਹਾ ਹੈ। ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਤਨ ਮਨ ਧਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

Komentáře •