Shiv Kumar Batalvi - Nooran। ਸ਼ਿਵ ਕੁਮਾਰ ਬਟਾਲਵੀ - ਨੂਰਾਂ

Sdílet
Vložit
  • čas přidán 6. 10. 2023
  • This Video relates to Shiv Kumar Batalvi's beautiful song.
    ਸ਼ਿਵ ਕੁਮਾਰ ਬਟਾਲਵੀ ਪੰਜਾਬੀ ਸ਼ਾਇਰੀ ਦਾ ਉਹ ਉੱਚ ਦੁਮਾਲੜਾ ਨਿਸ਼ਾਨ ਹੈ ਜਿਸ ਨੇ ਬਹੁਤ ਥੋੜ੍ਹੇ ਵਰ੍ਹਿਆਂ ਵਿਚ ਜ਼ਿੰਦਗੀ ਅਤੇ ਸਾਹਿਤ ਵਿਚ ਉਹ ਕੁਝ ਕਰ ਵਿਖਾਇਆ ਜੋ ਵਿਰਲਿਆਂ ਨੂੰ ਨਸੀਬ ਹੁੰਦਾ ਹੈ। ਉਮਰ ਦੇ ਕੁਲ 37 ਸਾਲ ਹੰਢਾ ਕੇ ਉਸ ਨੇ ਸਾਨੂੰ ਪੰਜਾਬੀ ਸ਼ਾਇਰੀ ਵਿਚ ਦੀਆਂ ਉਹ ਖੂਬਸੂਰਤੀਆਂ ਸਿਰਜ ਦਿੱਤੀਆਂ ਜਿਨ੍ਹਾਂ ਨੂੰ ਉਸ ਤੋਂ ਸੈਂਕੜੇ ਵਰ੍ਹੇ ਪਹਿਲਾਂ ਹੋਏ ਕਿੱਸਾ ਕਵੀਆਂ ਜਾਂ ਸੂਫੀ ਸ਼ਾਇਰਾਂ ਦੀ ਸ਼ਾਇਰੀ ਵਿਚੋਂ ਲੱਭਣਾ ਪੈਂਦਾ ਸੀ।
    Shiv Kumar Batalvi - Nooran
    ਸ਼ਿਵ ਕੁਮਾਰ ਬਟਾਲਵੀ - ਨੂਰਾਂ
    #shivkumarbatalvi #punjabipoetry #punjabisong #lajwanti #loona
    Book link
    amzn.to/3PLOYgM
  • Zábava

Komentáře •