ਹਮ ਕਰਜ ਗੁਰੂ ਬਹੁ ਸਾਢੇ ॥ Bibi Pushpinder Kaur Ji Dodra | Blissful Kirtan |

Sdílet
Vložit
  • čas přidán 24. 02. 2024
  • Shabad - ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥
    (ਗੁਰੂ ਦੇ ਉਪਕਾਰ ਦਾ ਇਹ) ਬਹੁਤ ਕਰਜ਼ਾ (ਮੇਰੇ ਸਿਰ ਉਤੇ) ਇਕੱਠਾ ਹੋ ਗਿਆ ਹੈ (ਇਹ ਕਰਜ਼ਾ ਉਤਰ ਨਹੀਂ ਸਕਦਾ, ਉਸ ਦੇ ਇਵਜ਼ ਮੈਂ ਗੁਰੂ ਦਾ ਗ਼ੁਲਾਮ ਬਣ ਗਿਆ ਹਾਂ, ਤੇ) ਮੇਰੇ ਮੱਥੇ ਉਤੇ (ਗ਼ੁਲਾਮੀ ਦਾ) ਨਿਸ਼ਾਨ ਦਾਗਿਆ ਗਿਆ ਹੈ ।
    My forehead has been branded with His brand; I owe such a great debt to the Guru.
    Guru Raam Daas Ji in Raag Gauree - 171
    Kirtan By - Bibi Pushpinder Kaur Ji
    .
    .
    #gurbani #kirtan #shabad #shabadkirtan #music #video #dodrakirtan #dodra

Komentáře • 8