Big Breaking | CM ਕੇਜਰੀਵਾਲ ਨੂੰ ਮਿਲੀ ਜ਼ਮਾਨਤ,ਰਾਊਜ਼ ਐਵੇਨਿਊ ਕੋਰਟ ਨੇ ਦਿੱਤੀ ਜ਼ਮਾਨਤ

Sdílet
Vložit
  • čas přidán 19. 06. 2024
  • Big Breaking | CM ਕੇਜਰੀਵਾਲ ਨੂੰ ਮਿਲੀ ਜ਼ਮਾਨਤ,ਰਾਊਜ਼ ਐਵੇਨਿਊ ਕੋਰਟ ਨੇ ਦਿੱਤੀ ਜ਼ਮਾਨਤ
    #AAP #Delhi #Excisepolicy #Arvindkejriwal #abplive
    ਵੱਡੀ ਖ਼ਬਰ ਰਾਊਜ਼ ਐਵੇਨਿਊ ਕੋਰਟ ਨੇ ਦਿੱਤੀ ਜ਼ਮਾਨਤ
    ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਮਿਲੀ ਜ਼ਮਾਨਤ
    1 ਲੱਖ ਦੇ ਨਿੱਜੀ ਮੁਚਲਕੇ 'ਤੇ ਮਿਲੀ ਜ਼ਮਾਨਤ
    ਇਸ ਵੇਲੇ ਦੀ ਵੱਡੀ ਖਬਰ
    ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ CM ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ
    ਜੀ ਹਾਂ ਰਾਊਜ਼ ਐਵੇਨਿਊ ਕੋਰਟ ਨੇ ਕੇਹਰਿਵਾਲ ਨੂੰ ਵੱਡੀ ਰਾਹਤ ਦਿੱਤੀ ਹੈ
    ਤੇ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ CM ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ |
    ਕੇਜਰੀਵਾਲ ਜੋ ਕਿ ਕਥਿਤ ਸ਼ਰਾਬ ਘੁਟਾਲੇ ਮਾਮਲੇ ਕਾਰਨ ਤਿਹਾੜ ਜੇਲ੍ਹ 'ਚ ਬੰਦ ਸਨ
    ਅੱਜ ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ
    1 ਲੱਖ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ |
    ਜ਼ਿਕਰ ਏ ਖਾਸ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।
    ਤੇ ਉਹ ਤਿਹਾੜ ਜੇਲ੍ਹ 'ਚ ਸਨ |
    ਹਾਲਾਂਕਿ ਇਸ ਦੌਰਾਨ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 10 ਮਈ ਤੋਂ
    1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ |
    2 ਜੂਨ ਨੂੰ ਕੇਜਰੀਵਾਲ ਨੂੰ ਮੁੜ ਆਤਮ ਸਮਰਪਣ ਕੀਤਾ ਸੀ |
    ਇਸ ਦੌਰਾਨ ਜ਼ਮਾਨਤ ਦੀਆਂ ਕੋਸ਼ਿਸ਼ਾਂ ਲਗਾਤਾਰ ਜ਼ਾਰੀ ਸਨ
    ਤੇ ਉਨ੍ਹਾਂ ਕੋਸ਼ਿਸ਼ਾਂ ਨੂੰ ਬੂਰ ਲੱਗਦਾ ਨਜ਼ਰ ਆ ਰਿਹਾ ਹੈ |
    ਰਾਊਜ਼ ਐਵੇਨਿਊ ਕੋਰਟ ਨੇ ਦਿੱਤੀ ਜ਼ਮਾਨਤ
    Subscribe Our Channel: ABP Sanjha / @abpsanjha Don't forget to press THE BELL ICON to never miss any updates
    Watch ABP Sanjha Live TV: abpsanjha.abplive.in/live-tv
    ABP Sanjha Website: abpsanjha.abplive.in/
    Social Media Handles:
    CZcams: / abpsanjha
    Facebook: / abpsanjha
    Twitter: / abpsanjha
    Download ABP App for Apple: itunes.apple.com/in/app/abp-l...
    Download ABP App for Android: play.google.com/store/apps/de...

Komentáře • 3

  • @rekhasinghi9401
    @rekhasinghi9401 Před 6 dny

    Congratulation kejerwal sir ji 🙏

  • @sukhjiwansingh8070
    @sukhjiwansingh8070 Před 6 dny

    ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਪੰਜਾਬ ਲਈ ਮੰਦਭਾਗਾ ਹੈ ਇਹਨਾਂ ਰਿਹਾਈ ਪੰਜਾਬ ਦੇ ਖੁਜਾਨੇ ਤੇ ਬੋਝ ਪਵੇਗਾ

  • @BalwinderSingh-ns9kb
    @BalwinderSingh-ns9kb Před 4 dny

    Ghooth