Pandit Gopal Singh ji katha part 2

Sdílet
Vložit

Komentáře • 9

  • @user-nz7nq5pb6m
    @user-nz7nq5pb6m Před rokem +3

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਪੰਡਿਤ ਗੋਪਾਲ ਸਿੰਘ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਜਾਈਏ ਸ਼੍ਰੀ ਵਾਹਿਗੁਰੂ ਜੀ ਦਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਦੀ ਫਤਿਹ 💛💚💘💟🙏

  • @user-nz7nq5pb6m
    @user-nz7nq5pb6m Před rokem +2

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @user-nz7nq5pb6m
    @user-nz7nq5pb6m Před rokem +2

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ਧੰਨ ਧੰਨ ਧਰਮ ਦੀ ਰੱਖਿਆ ਕਰਨ ਲਈ ਅਕਾਲ ਪੁਰਖ ਸਰੂਪ ਧਾਰੀਆਂ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰੀਆਂ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

  • @user-nz7nq5pb6m
    @user-nz7nq5pb6m Před rokem +2

    ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ਧੰਨ ਧੰਨ ਅਕਾਲ ਪੁਰਖ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰੀਆਂ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੇ ਬਾਰਵਾਂ ਬਾਪ ਕਹਾਊ ਸ੍ਰੀ ਵਾਹਿਗੁਰੂ ਜੀ ਦਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਦੀ ਫਤਿਹ 💛💚💘💟🙏

  • @tripatcheema871
    @tripatcheema871 Před 4 lety +3

    ਪੰਡਿਤ ਜੀ ਧੰਨ ਹੋ ਤੁਸੀਂ।

  • @user-nz7nq5pb6m
    @user-nz7nq5pb6m Před rokem +1

    ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ ਜੀ ।।

  • @user-nz7nq5pb6m
    @user-nz7nq5pb6m Před rokem +1

    ਗੁਰਿ ਪੂਰੈ ਮੇਰੀ ਰਾਖਿ ਲਈ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ਰਹਾਉ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ਜਿਥੈ ਜਾਏ ਤੂੰਧ ਬਰਤਨਾਂ ਤਿਸਕੀ ਚਿੰਨਤਾ ਨਾਹੀ

  • @user-nz7nq5pb6m
    @user-nz7nq5pb6m Před rokem +1

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ਜੀ ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ਸ਼੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

  • @user-nz7nq5pb6m
    @user-nz7nq5pb6m Před rokem +1

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ ।।