Flood Area Sewa,ਮਹਾਂਪੁਰਖ ਬਾਬਾ ਜਗਤਾਰ ਸਿੰਘ ਜੀ ਸ੍ਰੀ ਤਰਨ ਤਾਰਨ ਸਾਹਿਬ ਅਤੇ ਸੰਗਤ ਏਡ ਯੂ.ਕੇ ਦੀਆਂ ਸੰਗਤਾਂ ਵੱਲੋਂ

Sdílet
Vložit
  • čas přidán 3. 08. 2023
  • ਮਹਾਂਪੁਰਖ ਬਾਬਾ ਜਗਤਾਰ ਸਿੰਘ ਜੀ ਸ੍ਰੀ ਤਰਨ ਤਾਰਨ ਸਾਹਿਬ ਵਾਲੇ ਅਤੇ ਸੰਗਤ ਏਡ ਯੂ.ਕੇ ਦੀਆਂ ਸੰਗਤਾਂ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿਚ ਮੰਛਰ ਮਾਰਨ ਵਾਲੀ ਦਵਾਈ ਦਾ ਛਿੜਕਾਅ ਕਰਨ ਦੀ ਸੇਵਾ ਕੀਤੀ ਜਾ ਰਹੀ ਹੈ।ਇਹਨਾਂ ਇਲਾਕਿਆਂ ਵਿੱਚ ਵੱਸਦੇ ਪਰਵਾਰਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਡੇਂਗੂ ਮੱਛਰਾਂ ਤੋਂ ਬਚਾਇਆ ਜਾ ਸਕੇ।ਇਸਦੇ ਨਾਲ ਹੀ ਟੁੱਟੇ ਹੋਏ ਬੰਨਾਂ ਤੇ ਮਿੱਟੀ ਦੇ ਬੋਰੇ ਭਰ ਕੇ ਪਹੁਚਾਉਣ ਦੀ ਸੇਵਾ,ਮੈਡੀਕਲ ਸੇਵਾਵਾਂ,ਲੱਗਰ ਸੇਵਾਵਾਂ,ਸੁੱਕੀ ਰਸਦ,ਡੰਗਰਾਂ ਲਈ ਹਰਾ ਚਾਰਾ(ਪੱਠੇ) ਤੂੜੀ, ਝੋਨੇ ਦੀ ਪਨੀਰੀ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਵੱਧ ਤੋਂ ਵੱਧ ਸੇਵਾ ਵਿੱਚ ਹਿੱਸਾ ਪਾਉਣ ਦੀ ਕਿਰਪਾਲਤਾ ਕਰਨੀ ਜੀ।

Komentáře •