ਕਾਚੇ ਗੁਰ ਤੇ ਮੁਕਤਿ ਨ ਹੂਆ ॥

Sdílet
Vložit
  • čas přidán 7. 04. 2024
  • ਕਾਚੇ ਗੁਰ ਤੇ ਮੁਕਤਿ ਨ ਹੂਆ ॥
    ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥ २१॥
    (੯੩੨-੧੦, ਰਾਮਕਲੀ ਦਖਣੀ, ਮਃ ੧)
  • Hudba

Komentáře •