ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
Vložit
- čas přidán 25. 10. 2023
- ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥
ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
ਮਤ ਭੂਲਹਿ ਰੇ ਮਨ ਚੇਤਿ ਹਰੀ ॥
ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ - Hudba