Sri Akal Takht Sahib ਪਹੁੰਚੇ ਅਕਾਲੀ ਦਲ ਪ੍ਰਧਾਨ Sukhbir Singh Badal, ਦੇਖੋ ਤਸਵੀਰਾਂ

Sdílet
Vložit
  • čas přidán 6. 09. 2024
  • #akalidal #sukhbirsinghbadal #sriakaltakhtsahib
    ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਕਾਲੀ ਦਲ ਪ੍ਰਧਾਨ Sukhbir Singh Badal, ਦੇਖੋ ਤਸਵੀਰਾਂ
    Akali Dal president Sukhbir Singh Badal reached Sri Akal Takht Sahib, see pictures
    #punjabpolitics #sikhcommunity #religiousleaders #politicalleadership #punjabheritage #sikhtraditions #akaltakhtsahib #sikhism #punjabculture #punjabhistory #sikhhistory #sikhism #sikhguru #punjab #punjabinews #newsupdate #latestnews #todaynews #punjabnews #dainiksavera
    Watch and Download All Over World
    PLAY STORE: bit.ly/2TajL9G
    APPLE APP STORE: apple.co/3aI0NyB
    Content Copyright @DainikSaveraTV

Komentáře • 14

  • @GillGill-fy8kv
    @GillGill-fy8kv Před měsícem +3

    ਜੇ ਨਿਮਾਣੇ ਸਿੱਖ ਹੁੰਦੇ ਤਾਂ ਪਰਧਾਨਗੀ ਤਿਆਗ ਆਖਦੇ ਬਿਨਾ ਅਹੁਦੇ ਕੌਮ ਦੀ ਸੇਵਾ ਕਰਨ

  • @aulakhsingh5103
    @aulakhsingh5103 Před měsícem +2

    ਸੁਖਬੀਰ ਸਿੰਘ ਬਾਦਲ ਸਾਹਿਬ ਜੀ ਮੈਂ ਆਪ ਜੀ ਨੂੰ ਰਾਏ ਦੇ ਦਾ ਹਾ ਕਿ ਸਿੰਘ ਸਾਹਿਬਾਨ ਤੁਹਾਡੇ ਹਨ ਅਤੇ ਤੁਹਾਡਾ ਹੀ ਹੁਕਮ ਮੰਨਦੇ। ਤੁਹਾਡੇ ਰਾਜ ਵਿੱਚ ਸਿੱਖ ਕੌਮ ਦਾ ਬਹੁਤ ਨੁਕਸਾਨ ਹੋਇਆ ਹੈ ਸਿੱਖ ਸੰਗਤ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗੀ ਭਾਵੇਂ ਤੁਹਾਡੇ ਲਗਾਏ ਸਿੰਘ ਸਾਹਿਬਾਨ ਤੁਹਾਨੂੰ ਮੁਆਫ਼ ਕਰ ਦੇਣ ਪਰ ਇਸ ਮੁਆਫ਼ੀ ਦਾ ਤੁਹਾਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟ ਹੁਣ ਨਹੀ ਪਉਣੀਆ ਅਤੇ ਨਾ ਤੁਹਾਡੀ ਹੁਣ ਸਰਕਾਰ ਬਨਣੀ ਹੈ। ਤੁਹਾਡੇ ਰਾਜ ਸਮੇ ਰਹੇ ਸਾਥੀਆਂ ਵਿੱਚੋਂ ਕੁਝ ਤੁਹਾਡੇ ਸਾਥੀ ਬਾਗੀ ਹੋ ਚੁੱਕੇ ਹਨ ਅਤੇ ਤੁਹਾਨੂੰ ਇੱਕਲੇ ਨੂੰ ਹੀ ਦੋਸ਼ੀ ਬਣਾਉਂਣ ਦੀ ਕੋਸ਼ਿਸ਼ ਕਰ ਰਹੇ ਹਨ ਮੇਰੀ ਆਪ ਜੀ ਨੂੰ ਬੇਨਤੀ ਕਿ ਸਾਲ 2015 ਤੋ ਲੈ ਕੇ ਹੁਣ ਤੱਕ ਜਿੰਨੇ ਵੀ ਤੁਹਾਡੇ ਸਾਥੀਆਂ ਨੇ ਅਹੁਦਿਆਂ ਦਾ ਨਿਗਹ ਮਾਨਿਆ ਹੈ ਇਹਨਾਂ ਸਾਰਿਆਂ ਨੂੰ ਆਪਣੇ ਨਾਲ ਸਾਮਲ ਕਰਕੇ ਆਪਣੇ ਲਗਾਏ ਜਥੇਦਾਰਾਂ ਪਾਸੋ ਹਰੇਕ ਨੂੰ ਦੱਸ ਦੱਸ ਸਾਲ ਲਈ ਰਾਜਨੀਤੀ ਤੋ ਬਾਹਰ ਰਹਿਣ ਦਾ ਹੁਕਮ ਕਰਵਾਉ। ਇਸ ਨਾਲ ਇੱਕ ਤਾ ਸੀ੍ ਅਕਾਲ ਤਖ਼ਤ ਸਾਹਿਬ ਜੀ ਦੀ ਸ਼ਾਨ ਬਰਕਰਾਰ ਹੋ ਜਾਵੇਗੀ ਦੂਸਰੀ ਜਿਹੜੇ ਬਾਗੀ ਸਿਰਫ਼ ਤੁਹਾਨੂੰ ਫਸਾਉਣ ਦੀ ਚਾਲ ਖੇਡ ਦੇ ਹਨ ਉਹ ਖੁਦ ਹੀ ਫ਼ਸ ਜਾਣਗੇ ਤੀਸਰੀ ਤੁਹਾਡੀ ਸੱਚੇ ਮੰਨੋ ਸੀ੍ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਇਸ ਦੀ ਮਾਨ ਮਰਿਆਦਾ ਬਹਾਲ ਹੋਣ ਕਰਕੇ ਪਰਮਾਤਮਾ ਤੁਹਾਡੇ ਸਾਰੇ ਕੀਤੇ ਗੁਨਾਹ ਮੁਆਫ਼ ਕਰ ਦੇਵੇਗਾ ਪਰ ਸਰਤ ਇਹ ਹੈ ਕਿ ਅੱਗੇ ਤੋ ਕੋਈ ਵੀ ਗੁਨਾਹ ਹੋਰ ਨਾ ਕਰੋਗੇ ਤਾਂ। ਜੇਕਰ ਮੰਨੋਗੇ ਤਾਂ ਠੀਕ ਹੈ ਜੇ ਨਾ ਮੰਨੋਗੇ ਤਾਂ ਵੀ ਠੀਕ ਹੈ ਕਿਉਂਕਿ ਪਰਮਾਤਮਾ ਹਰ ਇੱਕ ਕਰਮ ਦਾ ਹਿਸਾਬ ਕਿਤਾਬ ਰੱਖਦਾ ਹੈ। ਮੇਰੇ ਨਾਲ ਵੀ ਤੂੰ ਬਹੁਤ ਵੱਡਾ ਗੁਨਾਹ ਕੀਤਾ ਸੀ ਤੇਰੇ ਇਸ ਗੁਨਾਹ ਕਰਕੇ ਮੇਰਾ ਸਮਾਜਿਕ ੍ ਆਰਥਿਕ ਧਾਰਮਿਕ ਅਤੇ ਮਾਨਸਿਕ ਬਹੁਤ ਨੁਕਸਾਨ ਹੋਇਆ ਸੀ ਜੇਕਰ ਮੇਰੇ ਪਾਸ ਦਾਲ ਫੁਲਕਾ ਨਾ ਹੁੰਦਾ ਤਾਂ ਮੇਰੇ ਪਰਿਵਾਰ ਦੇ ਚਾਰ ਜੀਆਂ ਨੂੰ ਜਾ ਤਾਂ ਆਤਮ ਹੱਤਿਆ ਕਰਵਾ ਪੈਦੀ ਜਾ ਸਾਨੂੰ ਕੋਈ ਗਲਤ ਕਦਮ ਚੁੱਕਣਾ ਪੈਂਦਾ ਪਰ ਪਰਮਾਤਮਾ ਨੇ ਸਾਡੀ ਬਹੁਤ ਹੀ ਸਹਾਇਤਾ ਕੀਤੀ ਜਿਸ ਨਾਲ ਸਾਡੀ ਇੱਜ਼ਤ ਬਚੀ ਰਹੀ ਪਰ ਕੁਝ ਨਹੀਂ ਹੋਇਆ ਮੈ ਅੱਜ ਵੀ ਤੇਰੇ ਭਲੇ ਦੀ ਅਤੇ ਤੈਨੂੰ ਸਿਧੇ ਰਸਤੇ ਪਾਉਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ। 0:15 0:16

  • @PrinceKumar-cf7ek
    @PrinceKumar-cf7ek Před měsícem +1

    🙏🏻💐💐💐💐💐💐💐🙏🏻

  • @amritpalsinghkhalsa3947
    @amritpalsinghkhalsa3947 Před měsícem +2

    ਆਪੇ ਜਾਝੀ ਆਪੇ ਮਾਝੀ

  • @hsingh9180
    @hsingh9180 Před měsícem +2

    Drama chal reha

  • @hardarshansingh8017
    @hardarshansingh8017 Před měsícem +1

    Badal kateer te baki nall kateerain chall rhia han jathe daar ji mriya sup je ghele vich naa pa lio

  • @FatehDeol-yw1go
    @FatehDeol-yw1go Před měsícem

    ਬਾ। ਬਾ। ਕਰੀ। ਪੲਈ। ਆ। ਅੱਜ। ਨੀ। ਗੱਲ। ਕਰਨੀ। ਭਾਈ

  • @rbrar3859
    @rbrar3859 Před měsícem +1

    ਇਹਨਾਂ ਨੇ ਹਾਸੋ ਹੀਣਾ ਡਰਾਮਾ ਖੇਡਿਆ ਹੈ।

  • @kulwantgadri4865
    @kulwantgadri4865 Před měsícem +2

    Dramebaz sukhbir Badal

  • @kuldeepnarula7314
    @kuldeepnarula7314 Před měsícem +1

    Saram. Kero. Badal.

  • @bahadursingh739
    @bahadursingh739 Před měsícem +1

    ਡਰਾਮਾ ਰਚਿਆ

  • @nirmalabawa2163
    @nirmalabawa2163 Před měsícem +1

    Sara darama.galti karke kush ho riha.murakh banda

  • @nirmalabawa2163
    @nirmalabawa2163 Před měsícem

    Shapashtikarn ki dena.kaum da ta nuksaan bahut ho gya.

  • @sukhapardan4511
    @sukhapardan4511 Před měsícem

    Sukhvir badal zandabad